ਖਾਦ
ਪੌਦਿਆਂ ਲਈ ਜਰੂਰੀ ਪੌਸ਼ਟਿਕ ਤੱਤ / From Wikipedia, the free encyclopedia
ਖਾਦ (ਅਮਰੀਕਨ ਅੰਗ੍ਰੇਜ਼ੀ: Fertilizer; ਬ੍ਰਿਟਿਸ਼ ਅੰਗ੍ਰੇਜ਼ੀ: Fertiliser), ਇੱਕ ਕੁਦਰਤੀ ਜਾਂ ਸਿੰਥੈਟਿਕ ਮੂਲ (ਚੂਨਾ ਸਮੱਗਰੀ ਤੋਂ ਇਲਾਵਾ) ਦੀ ਕੋਈ ਵੀ ਸਾਮੱਗਰੀ ਹੈ ਜੋ ਇੱਕ ਜਾਂ ਇੱਕ ਤੋਂ ਵੱਧ ਪੌਦਿਆਂ ਦੇ ਪੋਸ਼ਟਿਕ ਤੱਤਾਂ ਨੂੰ ਸਪਲਾਈ ਕਰਨ ਲਈ ਮਿੱਟੀ ਜਾਂ ਪੌਦੇ ਦੇ ਟਿਸ਼ੂਆਂ (ਆਮ ਤੌਰ ਤੇ ਪੱਤੀਆਂ) ਨੂੰ ਲਗਾਇਆ/ਦਿੱਤਾ ਜਾਂਦਾ ਹੈ। ਇਹ ਪੌਦਿਆਂ ਦੇ ਵਿਕਾਸ ਲਈ ਜ਼ਰੂਰੀ ਹੈ।