ਚਿੱਟਾ ਲਹੂ
ਨਾਨਕ ਸਿੰਘ ਦੁਆਰਾ ਲਿਖੀ ਕਿਤਾਬ / From Wikipedia, the free encyclopedia
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ।[2] ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ।[3] ਰੂਸੀ ਅਨੁਵਾਦਕ ਨਤਾਲੀਆ ਤਾਲਸਤਾਏ (ਜਿਸਦਾ ਲੀਓ ਤਾਲਸਤਾਏ ਨਾਲ ਕੋਈ ਸੰਬੰਧ ਨਹੀਂ) ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"