ਜੀਵਨFrom Wikipedia, the free encyclopedia ਜ਼ਿੰਦਗੀ ਜਾਂ ਜੀਵਨ ਉਹ ਗੁਣ ਹੈ ਜੋ ਧੜਕਦੀਆਂ ਅਤੇ ਆਪਣੇ ਆਪ ਵਿਗਸ ਰਹੀਆਂ ਸ਼ੈਆਂ ਨੂੰ ਅਜਿਹੀਆਂ ਕਿਰਿਆਵਾਂ ਤੋਂ ਰਹਿਤ ਨਿਰਜਿੰਦ ਸ਼ੈਆਂ ਤੋਂ ਅੱਡ ਕਰਦਾ ਹੈ।[1][2] ਜੀਵ-ਵਿਗਿਆਨ ਜੀਵਨ ਦੇ ਅਧਿਐਨ ਦੇ ਨਾਲ ਸੰਬੰਧਿਤ ਹੈ।
ਜ਼ਿੰਦਗੀ ਜਾਂ ਜੀਵਨ ਉਹ ਗੁਣ ਹੈ ਜੋ ਧੜਕਦੀਆਂ ਅਤੇ ਆਪਣੇ ਆਪ ਵਿਗਸ ਰਹੀਆਂ ਸ਼ੈਆਂ ਨੂੰ ਅਜਿਹੀਆਂ ਕਿਰਿਆਵਾਂ ਤੋਂ ਰਹਿਤ ਨਿਰਜਿੰਦ ਸ਼ੈਆਂ ਤੋਂ ਅੱਡ ਕਰਦਾ ਹੈ।[1][2] ਜੀਵ-ਵਿਗਿਆਨ ਜੀਵਨ ਦੇ ਅਧਿਐਨ ਦੇ ਨਾਲ ਸੰਬੰਧਿਤ ਹੈ।