ਸਿੱਖ ਗੁਰੂ
ਸਿੱਖ ਗੁਰੂ ਸਾਹਿਬਾਨ / From Wikipedia, the free encyclopedia
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ।[2] ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਆ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।[3].